ਇੰਦਰਜੀਤ ਸਿੰਘ ਦੀ ਸ਼ਿਕਾਇਤ ਉੱਤੇ ਹਮਲਾਵਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਹਮਲਾਵਰ ਯੁਕਰੇਨ ਦੇ ਹੀ ਨਾਗਰਿਕ ਹਨ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਸ ਸਬੰਧੀ ਯੁਕਰੇਨ ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਨੌਜਵਾਨਾਂ ਦੇ ਦੀ ਦੇਹ ਨੂੰ ਦੇਸ਼ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਯੁਕਰੇਨ 'ਚ ਦੋ ਭਾਰਤੀ ਵਿਦਿਆਰਥੀਆਂ ਦਾ ਕਤਲ